90 ਰੁਪਏ ਵਿੱਚ ਖਾਦੀਆਂ ਜਾ ਸਕਦੀਆਂ ਹਨ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ
ਗੁਰਦਾਸਪੁਰ/ਬਟਾਲਾ, 1 ਅਕਤੂਬਰ (ਗੁਲਸ਼ਨ ਕੁਮਾਰ) : ਕੇਵਲ 90 ਰੁਪਏ ਖਰਚ ਕਰਕੇ ਸਾਰਾ ਸਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ| 90 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5 ਕੁਇੰਟਲ ਤੋਂ ਵੱਧ ਦੀਆਂ ਸਬਜ਼ੀਆਂ ਪ੍ਰਾਪਤ ਕਰਨਾ ਕੋਈ ਸੁਪਨਾ ਨਹੀਂ ਬਲਕਿ ਪੂਰੀ ਤਰਾਂ ਹਕੀਕਤ ਹੈ| ਪੰਜਾਬ ਸਰਕਾਰ ਵਲੋਂ ਸੰਤੁਲਿਤ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ| ਸੂਬੇ ਦੇ ਬਾਗਬਾਨੀ