Sunday, February 23, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਾਕੀ ਖਿਡਾਰੀਆਂ ਨੂੰ SGPC ਨੇ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

August 11, 2021 12:58 PM

ਅੰਮ੍ਰਿਤਸਰ: ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਪੁਰਸ਼ ਹਾਕੀ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ’ਤੇ ਭਰਵਾਂ ਸਵਾਗਤ ਕੀਤਾ ਗਿਆ। ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਖਿਡਾਰੀਆਂ ਵਿਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਕ੍ਰਿਸਨ ਸਿਮਰਨਜੀਤ ਸਿੰਘ, ਗੁਰਜੀਤ ਕੌਰ ਸ਼ਾਮਲ ਸਨ। ਇਨ੍ਹਾਂ ਸਾਰੇ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਏਅਰਪੋਰਟ ਪੁੱਜੇ।

ਏਅਰਪੋਰਟ ’ਤੇ ਡੀ.ਸੀ. ਖੈਰਾ ਨੇ ਸਾਰੇ ਖਿਡਾਰੀਆਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਾਰੇ ਖਿਡਾਰੀ ਅੰਮ੍ਰਿਤਸਰ ਏਅਰਪੋਰਟ ਤੋਂ ਸ੍ਰੀ ਦਰਬਾਰ ਸਾਹਿਬ ਪੁੱਜੇ, ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਵਾਹੇਗੁਰੂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਨੂੰ ਸਨਮਾਨਿਤ ਕੀਤਾ। ਦੱਸ ਦੇਈਏ ਕਿ ਐਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ ’ਤੇ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਨੇ ਬੁੱਧਵਾਰ ਯਾਨੀ ਅੱਜ ਖਿਡਾਰੀਆਂ ਦੇ ਅੰਮ੍ਰਿਤਸਰ ਪਹੁੰਚਣ ’ਤੇ ਉਨ੍ਹਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ