Sunday, February 23, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਸੀਐੱਮ ਮਾਨ ਨੇ ਬਰਗਾੜੀ ਕੇਸ ਦੀ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ

July 03, 2022 10:51 AM

ਚੰਡੀਗੜ੍ਹ, 2 ਜੁਲਾਈ (ਬਿੳੂਰੋ)- ਬਰਗਾੜੀ ਬੇਅਦਬੀ ਮਾਮਲੇ ‘ਤੇ ਐਸਆਈਟੀ ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਇਨ੍ਹਾਂ ਘਟਨਾਵਾਂ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਪੂਰੀ ਤਰ੍ਹਾਂ ਜਿੰਮੇਵਾਰ ਠਹਿਰਾਇਆ ਹੈ ਅਤੇ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁੱਖ ਸਾਜਿਸ਼ਕਰਤਾ ਵਜੋਂ ਨਾਮਜਦ ਕੀਤਾ ਹੈ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨੀਵਾਰ ਨੂੰ ਇੱਥੇ ਸਿੱਖ ਆਗੂਆਂ ਨੂੰ ਬੇਅਦਬੀ ਮਾਮਲਿਆਂ ਬਾਰੇ ਪੰਜਾਬ ਪੁਲਿਸ ਦੀ ਅੰਤਿਮ ਰਿਪੋਰਟ ਸੌਂਪ ਦਿੱਤੀ| ਐਸਆਈਟੀ ਦੇ ਪ੍ਰਿੰਸੀਪਲ ਇੰਸਪੈਕਟਰ ਜਨਰਲ ਐਸਪੀਐਸ ਪਰਮਾਰ ਨੇ ਕਿਹਾ ਕਿ ਰਿਪੋਰਟ ਨੂੰ ਪਹਿਲੀ ਵਾਰ ਜਨਤਕ ਕੀਤਾ ਜਾ ਰਿਹਾ ਹੈ
ਕਿਉਂਕਿ ਇਸ ਦਾ ਧਿਆਨ ਨਾਲ ਵਿਸਲੇਸਣ ਕੀਤਾ ਗਿਆ ਸੀ ਅਤੇ ਪੰਜਾਬ ਦੇ ਡੀਜੀਪੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਸੀ| ਇਸ ਰਿਪੋਰਟ ਵਿੱਚ ਬੇਅਦਬੀ ਦੇ ਪੁਰਾਣੇ ਮਾਮਲਿਆਂ ਦਾ ਵੀ ਜਿਕਰ ਕੀਤਾ ਗਿਆ ਹੈ| ਜਾਂਚ ਲਈ ਬਣਾਈਆਂ ਗਈਆਂ ਸਾਰੀਆਂ ਕਮੇਟੀਆਂ ਦਾ ਵੀ ਇਸ ਰਿਪੋਰਟ ਵਿੱਚ ਜਿਕਰ ਹੈ| ਇਹ ਮਾਮਲਾ
ਕਰੀਬ ਸਾਢੇ ਪੰਜ ਸਾਲ ਪੁਰਾਣਾ ਹੈ| 1 ਜੂਨ 2015 ਦੀ ਦੁਪਹਿਰ ਨੂੰ ਬਰਗਾੜੀ, ਪੰਜਾਬ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ
ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ|

25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ
ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸਨ|
ਇਹ ਪੰਜਾਬੀ ਭਾਸਾ ਵਿੱਚ ਲਿਖੇ ਗਏ ਸਨ| ਦੋਸ਼ ਹੈ
ਕਿ ਪੋਸਟਰ ਵਿੱਚ ਅਪਸਬਦ ਬੋਲੇ ਗਏ ਸਨ ਅਤੇ
ਸਿੱਖ ਜਥੇਬੰਦੀਆਂ ਨੂੰ ਇਹ ਲਿਖ ਕੇ ਖੁੱਲ੍ਹੀ ਚੁਣੌਤੀ
ਦਿੱਤੀ ਗਈ ਸੀ ਕਿ ਇਨ੍ਹਾਂ ਸਰੂਪਾਂ ਦੀ ਚੋਰੀ ਵਿੱਚ
ਡੇਰੇ ਦਾ ਹੱਥ ਹੈ|
14 ਅਕਤੂਬਰ 2015 ਨੂੰ, ਪੰਜਾਬ ਪੁਲਿਸ ਨੇ
ਕੋਟਕਪੂਰਾ ਚੌਕ ਅਤੇ ਕੋਟਕਪੂਰਾ ਬਠਿੰਡਾ ਰੋਡ ‘ਤੇ
ਪਿੰਡ ਬਹਿਬਲ ਕਲਾਂ ਵਿਖੇ ਪ੍ਰਦਰਸਨਕਾਰੀ ਭੀੜ
‘ਤੇ ਗੋਲੀਆਂ ਚਲਾਈਆਂ| ਇਸ ‘ਚ ਦੋ ਲੋਕਾਂ ਦੀ
ਮੌਤ ਹੋ ਗਈ ਜਦਕਿ ਦਰਜਨਾਂ ਜਖਮੀ ਹੋ ਗਏ|
ਮ੍ਰਿਤਕਾਂ ਵਿੱਚ ਗੁਰਜੀਤ ਸਿੰਘ ਵਾਸੀ ਪਿੰਡ
ਸਰਾਂਵਾਂ ਅਤੇ ਕ੍ਰਿਸ਼ਨ ਭਗਵਾਨ ਸਿੰਘ ਵਾਸੀ
ਬਹਿਬਲ ਖੁਰਦ ਸ਼ਾਮਲ ਹਨ| ਉਦੋਂ ਤੋਂ ਹੀ ਇਹ
ਗੋਲੀ ਕਾਂਡ ਪੰਜਾਬ ਸਰਕਾਰ ਲਈ ਸਿਰਦਰਦੀ ਬਣ
ਗਿਆ ਹੈ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ