Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਚੰਡੀਗੜ੍ਹ ‘ਚ ਸਿੱਖ ਔਰਤਾਂ ਛੱਡ ਬਾਕੀਆਂ ਲਈ ਹੈਲਮੈਟ ਲਾਜ਼ਮੀ

July 14, 2022 05:30 AM

ਚੰਡੀਗੜ੍ਹ : ਚੰਡੀਗੜ੍ਹ ਵਿੱਚ ਔਰਤਾਂ ਔਰਤਾਂ ਲਈ ਹੈਲਮੇਟ ਪਾਉਣਾ ਲਾਜਮੀ ਹੋ ਗਿਆ ਹੈ| ਇਲਹਾਲ ਵੇਲੇ ਸਿੱਖ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਹੈ ਕਿਉਂਕਿ ਮਾਮਲਾ ਅਦਾਲਤ ਵਿੱਚ ਹੈ| ਚੰਡੀਗੜ੍ਹ ਦੇ ਐਸਐਸਪੀ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਕੋਰੋਨਾ ਕਾਲ ਦੌਰਾਨ ਚੰਡੀਗੜ੍ਹ ਵਿੱਚ ਬਿਨਾਂ ਹੈਲਮੇਟ ਸਫਰ ਕਰਨ ਵਾਲੀਆਂ ਔਰਤਾਂ ਦੇ ਚਲਾਨ ਨਹੀਂ ਕਰ ਰਹੀ ਸੀ| ਹੁਣ ਫਿਰ ਸਾਡੀਆਂ 15 ਦੇ ਕਰੀਬ ਟੀਮਾਂ ਹੈਂਡੀਕੈਮ ਵੀਡੀਓ ਬਣਾਉਂਦੀਆਂ ਹਨ ਤੇ ਡਾਕ ਰਾਹੀਂ ਚਲਾਨ ਲੋਕਾਂ ਦੇ ਘਰ ਤੱਕ ਪਹੁਚਾਇਆ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਜਿਹੜੀਆਂ ਔਰਤਾਂ ਪੁਰਸ਼ਾਂ ਨਾਲ ਦੋ-ਪਹੀਆਂ ਵਾਹਨਾਂ ਉਤੇ ਯਾਤਰਾ ਕਰਨਗੀਆਂ, ਉਹਨਾਂ ਲਈ ਹੈਲਮੈਟ ਲਗਾਉਣਾ
ਲਾਜ਼ਮੀ ਹੈ| 
ਚੰਡੀਗੜ੍ਹ ਦੀ
ਐਸਐਸਪੀ (ਟ੍ਰੈਫਿਕ)
ਮਨੀਸ਼ਾ ਚੌਧਰੀ ਨੇ ਔਰਤਾਂ
ਨੂੰ ਚੰਡੀਗੜ੍ਹ ਦੀਆਂ
ਸੜਕਾਂ ‘ਤੇ ਵਾਹਨ
ਚਲਾਉਂਦੇ ਸਮੇਂ ਹੈਲਮਟ
ਪਹਿਨਣ ਅਤੇ ਪਿੱਛੇ
ਬੈਠਣ ਦੀ ਅਪੀਲ ਕੀਤੀ ਹੈ| ਇਹ ਉਨ੍ਹਾਂ ਦੀ ਆਪਣੀ ਸੁਰੱਖਿਆ ਲਈ ਹੈ|
ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਚਲਾਨਾਂ ਤੋਂ ਸਿਰਫ ਸਿੱਖ ਔਰਤਾਂ ਨੂੰ ਹੀ
ਛੋਟ ਹੈ| ਇਹ ਮਾਮਲਾ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ
ਵਿੱਚ ਵਿਚਾਰ ਅਧੀਨ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਸਤੰਬਰ ਵਿੱਚ
ਹੋਣੀ ਹੈ| ਸਿੱਖ ਔਰਤਾਂ ਭਾਵੇਂ ਪੱਗ ਬੰਨ੍ਹਣ ਜਾਂ ਨਾ ਪਹਿਨਣ, ਚਲਾਨ ਕੱਟਣ
ਤੋਂ ਛੋਟ ਹੈ ਜਦਕਿ ਹੋਰ ਔਰਤਾਂ ਨੂੰ ਅਜਿਹੀ ਕੋਈ ਛੋਟ ਨਹੀਂ ਹੈ| ਐਸਐਸਪੀ
ਮਨੀਸਾ ਚੌਧਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ
ਬਿਨਾਂ ਹੈਲਮੇਟ ਵਾਲੀਆਂ ਔਰਤਾਂ ਦੇ ਚਲਾਨ ਕੀਤੇ ਗਏ ਸਨ| ਇਹ ਕਦਮ
ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਸੜਕ
ਹਾਦਸਿਆਂ ਨੂੰ ਘੱਟ ਕਰਨ ਦੇ ਉਦੇਸ ਨਾਲ ਚੁੱਕਿਆ ਗਿਆ ਹੈ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ