Sunday, February 23, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਪੰਜਾਬ ‘ਚ ਰਿਕਾਰਡ ਤੋੜ 155 ਫੀਸਦੀ ਵੱਧ ਮੀਂਹ

July 18, 2022 07:38 AM

ਮੋਹਾਲੀ, 17 ਜੁਲਾਈ (ਬਿੳੂਰੋ): ਪੰਜਾਬ ਵਿੱਚ ਭਾਰੀ ਮੀਂਹ ਕਾਰਨ ਹਜ਼ਾਰਾਂ ਏਕੜ ਫਸਲਾਂ ਤਬਾਹ ਹੋਣ ਦੀ ਖਬਰ ਹੈ ਅਤੇ ਹੋਰ ਵੀ ਰਿਕਾਰਡ ਮੀਂਹ ਹੋਣ ਦੀ ਸੰਭਾਵਨਾ ਹੈ| ਮੀਂਹ ਕਾਰਨ ਜਿਥੇ ਫਸਲਾਂ ਦਾ ਨੁਕਸਾਨ ਹੋਇਆ ਹੈ ਉਥੇ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ| ਚੰਡੀਗੜ੍ਹ ਵਿੱਚ ਵੀ ਮੀਂਹ ਕਾਰਨ ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਵੱਧਣ ਕਾਰਨ ਫਲੱਗ ਗੇਟ ਖੋਲ੍ਹੇ ਗਏ ਹਨ, ਜਿਸ ਕਾਰਨ ਮੋਹਾਲੀ ਵਿੱਚ ਹੜ੍ਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ| ਫਸਲਾਂ
ਦਾ ਸਭ ਤੋਂ ਵੱਧ ਹਜ਼ਾਰਾਂ ਏਕੜ ਨੁਕਸਾਨ ਇਕੱਲੇ ਸ੍ਰੀ ਮੁਕਤਸਰ ਸਾਹਿਬ ‘ਚ ਵੇਖਣ ਨੂੰ ਮਿਲ ਰਿਹਾ ਹੈ| ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਸ਼ੇਸ਼ ਤੌਰ ‘ਤੇ ਗਿਰਦਾਵਰੀ
ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ|
ਜੇਕਰ ਗੱਲ ਪੰਜਾਬ ਵਿੱਚ ਮੀਂਹ ਦੀ ਗੱਲ ਕੀਤੀ ਜਾਵੇ
ਤਾਂ ਇਸ ਵਾਰ ਸੂਬੇ ਵਿੱਚ ਰਿਕਾਰਡ ਤੋੜ ਮੀਂਹ ਪਿਆ
ਦੱਸਿਆ ਜਾ ਰਿਹਾ ਹੈ ਅਤੇ ਅਜੇ ਹੋਰ ਵੀ ਮੀਂਹ ਦੀ ਸੰਭਾਵਨਾ
ਜਤਾਈ ਜਾ ਰਹੀ ਹੈ| ਕਿਸਾਨਾਂ ਦੀਆਂ ਪੁੱਤਾਂ ਵਾਂਗੂ ਪਾਲੀਆਂ
ਫਸਲਾਂ ਲਈ ਆਫਤ ਬਣ ਕੇ ਆਇਆ ਇਹ ਭਾਰੀ ਮੀਂਹ
ਪਿਛਲੇ 24 ਘੰਟਿਆਂ ‘ਚ 155 ਫੀਸਦੀ ਪੈ ਚੁੱਕਿਆ ਹੈ,
ਜਦਕਿ ਸਾਧਾਰਨ ਤੌਰ ‘ਤੇ ਇਸ ਸਮੇਂ ਦੌਰਾਨ 6.8 ਮਿਲੀ.ਮੀ.
ਮੀਂਹ ਹੀ ਪੈਂਦਾ ਸੀ|
ਭਾਰੀ ਮੀਂਹ ਕਾਰਨ ਜਿਥੇ ਫਸਲਾਂ ਖਰਾਬ ਹੋਈਆਂ ਹਨ,
ਉਥੇ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਵਿੱਚ ਵੀ ਪਾਣੀ-ਪਾਣੀ
ਹੋਇਆ ਪਿਆ ਹੈ| ਨਵਾਂ ਸ਼ਹਿਰ ‘ਚ 1422 ਫ਼ੀਸਦੀ ਵੱਧ
ਮੀਂਹ ਪੈ ਗਿਆ ਦੱਸਿਆ ਜਾ ਰਿਹਾ ਹੈ| ਪਾਣੀ ਲੋਕਾਂ ਦੇ ਘਰਾਂ
ਵਿੱਚ ਵੜ ਗਿਆ ਹੈ| ਸੀਵਰੇਜ਼ ਪਾਈਪਾਂ ਠੱਪ ਹੋ ਗਈਆਂ
ਹਨ| ਇਨ੍ਹਾਂ ਜ਼ਿਲ੍ਹਿਆਂ ‘ਚ ਫਸਲਾਂ ਦਾ ਸਭ ਤੋਂ ਵੱਧ ਨੁਕਸਾਨ
ਜੇਕਰ ਗੱਲ ਕੀਤੀ ਜਾਵੇ ਤਾਂ ਸਭ ਤੋਂ ਵੱਧ ਫਸਲਾਂ ਦ
ਨੁਕਸਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਵੇਖਣ ਨੂੰ ਆ ਰਿਹਾ ਹੈ| ਇਥੇ ਭਾਰੀ
ਬਾਰਸ਼ ਨਾਲ ਹਲਕਾ ਲੰਬੀ ਅਤੇ ਮਲੋਟ ਦੀ ਹਜਾਰਾਂ ਏਕੜ ਫਸਲ ਵਿਚ ਪਾਣੀ ਭਰ
ਗਿਆ, ਜਿੱਥੇ ਇਸ ਬਾਰਸ਼ ਨਾਲ ਝੋਨੇ, ਨਰਮੇ ਅਤੇ ਮੂੰਗੀ ਦੀ ਫਸਲ ਦਾ ਨੁਕਸਾਨ
ਹੋਇਆ, ਉਥੇ ਪਸ਼ੂਆਂ ਲਈ ਬੀਜੇ ਚਾਰੇ ਦਾ ਭਾਰੀ ਨੁਕਸਾਨ ਹੋਇਆ ਹੈ| ਖੇਤੀਬਾੜੀ
ਵਿਭਾਗ ਦੇ ਅਨੁਸਾਰ ਪੂਰੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਰੀਬ 15 ਹਜਾਰ
ਹੈਕਟੇਅਰ ਏਕੜ ਫਸਲਾਂ ਪ੍ਰਭਾਵਿਤ ਹੋਈਆਂ ਹਨ|
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਸਬਾ ਗੁਰਹਰਸਹਾਏ ਵਿੱਚ ਮੀਂਹ ਕਾਰਨ ਕਿਸਾਨਾਂ ਦੀ
700 ਏਕੜ ਫਸਲ ਖਰਾਬ ਹੋਣ ਦੀ ਸੂਚਨਾ ਹੈ| ਜਿਥੇ ਕਿਸਾਨ ਖੁਦ ਆਪਣੇ ਨਿੱਜੀ
ਖਰਚੇ ‘ਤੇ ਧਾਨ ਦੀ ਪਨੀਰੀ ਬਚਾਉਣ ਦੀਆਂ ਕੋਸ਼ਿਸ਼ਾਂ ‘ਚ ਜੁਟ ਗਏ ਹਨ| ਇਸਦੇ ਨਾਲ
ਹੀ ਫਾਜ਼ਿਲਕਾ ਜ਼ਿਲ੍ਹੇ ਵਿੱਚ ਵੀ ਫਸਲਾਂ ਦੇ ਖਰਾਬੇ ਦੀਆਂ ਖਬਰਾਂ ਹਨ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ