Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਬਨੂੜ ਦੇ 11 ‘ਚੋਂ 7 ਨੌਜਵਾਨ ਗੋਬਿੰਦ ਸਾਗਰ ਝੀਲ ਵਿਚ ਡੁੱਬ

August 02, 2022 07:41 AM

ਊਨਾ, 1 ਅਗਸਤ (ਏਜੰਸੀ)- ਹਿਮਾਚਲ ਦੇ ਊਨਾ ਜ਼ਿਲ੍ਹੇ ‘ਚ ਗਰੀਬਨਾਥ ਮੰਦਰ ਨੇੜੇ ਸਥਿਤ ਗੋਬਿੰਦ ਸਾਗਰ ਝੀਲ ‘ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ| ਇੱਥੇ 7 ਨੌਜਵਾਨ ਪਾਣੀ ਵਿਚ ਡੁੱਬ ਗਏ| ਦੱਸਿਆ ਜਾ ਰਿਹਾ ਹੈ ਕਿ 11 ਨੌਜਵਾਨ ਬਨੂੜ ਤੋਂ ਘੁੰਮਣ ਆਏ ਸਨ| ਇਸ ਦੌਰਾਨ ਸਾਰੇ ਨੌਜਵਾਨ ਗੋਬਿੰਦ ਸਾਗਰ ਝੀਲ ‘ਚ ਨਹਾਉਣ ਲਈ ਉਤਰ ਗਏ| ਇਨ੍ਹਾਂ ‘ਚੋਂ 4 ਨੌਜਵਾਨ ਪਾਣੀ ‘ਚੋਂ ਬਾਹਰ ਆ ਗਏ ਪਰ 7 ਨੌਜਵਾਨ ਡੁੱਬ ਗਏ| ਸੂਚਨਾ ਮਿਲਦੇ ਹੀ ਪੁਲਿਸ ਅਤੇ ਆਫ਼ਤ ਪ੍ਰਬੰਧਨ ਟੀਮ ਮੌਕੇ ਉਤੇ ਪਹੁੰਚ
ਗਈ ਅਤੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨਾਂ
ਦੀ ਭਾਲ ਕੀਤੀ ਜਾ ਰਹੀ ਹੈ|
ਪੁਲਿਸ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ
ਕੋਲਕਾ ਬਾਬਾ ਗ਼ਰੀਬ ਦਾਸ ਮੰਦਰ ਦੇ ਕੋਲ ਗੋਬਿੰਦ
ਸਾਗਰ ਝੀਲ ਵਿੱਚ ਦੁਪਹਿਰ ਕਰੀਬ 3.50 ਵਜੇ 7
ਲੋਕਾਂ ਦੇ ਡੁੱਬਣ ਦੀ ਸੂਚਨਾ ਮਿਲੀ| 11 ਜਣੇ ਬਨੂੜ
ਜ਼ਿਲ੍ਹਾ ਮੋਹਾਲੀ ਤੋਂ ਬਾਬਾ ਬਾਲਕ ਨਾਥ ਮੰਦਰ ਜਾ ਰਹੇ
ਸਨ| ਬਾਬਾ ਗ਼ਰੀਬ ਦਾਸ ਮੰਦਰ ਦੇ ਕੋਲ ਗੋਵਿੰਦ
ਸਾਗਰ ਝੀਲ ਵਿਚ ਨਹਾਉਣ ਲੱਗੇ| ਜਿਨ੍ਹਾਂ ਵਿਚੋਂ 7
ਲੋਕ ਪਾਣੀ ਵਿਚ ਡੁੱਬ ਗਏ| ਚਾਰ ਨੌਜਵਾਨ ਕਿਸੇ
ਤਰ੍ਹਾਂ ਪਾਣੀ ਵਿੱਚੋਂ ਬਾਹਰ ਆਏ ਅਤੇ ਮਦਦ ਲਈ
ਰੌਲਾ ਪਾਉਣ ਲੱਗੇ| ਸਥਾਨਕ ਲੋਕ ਵੀ ਮਦਦ ਲਈ
ਪਹੁੰਚ ਗਏ ਪਰ ਡੁੱਬੇ ਨੌਜਵਾਨ ਦਾ ਕੋਈ ਸੁਰਾਗ
ਨਹੀਂ ਮਿਲ ਸਕਿਆ| ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ
‘ਤੇ ਪਹੁੰਚ ਕੇ ਲਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ|
ਗੋਤਾਖੋਰ ਝੀਲ ‘ਚ ਉਤਰੇ ਜਿਸ ਤੋਂ ਬਾਅਦ ਸਾਰੀਆਂ
ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ| ਐਸਡੀਐਮ
ਬੰਗਾਨਾ ਯੋਗਰਾਜ ਧੀਮਾਨ ਨੇ ਦੱਸਿਆ ਕਿ ਗੋਬਿੰਦ
ਸਾਗਰ ਝੀਲ ਵਿੱਚ ਡੁੱਬਣ ਕਾਰਨ ਪੰਜਾਬ ਦੇ ਸੱਤ
ਨੌਜਵਾਨਾਂ ਦੀ ਮੌਤ ਹੋ ਗਈ ਹੈ| ਲਾਸਾਂ ਨੂੰ
ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ| ਇਸ
ਹਾਦਸੇ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ
ਸੂਚਨਾ ਦੇ ਦਿੱਤੀ ਗਈ ਹੈ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ