Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਚਾਰਜਸ਼ੀਟ ‘ਚ ਲਾਰੈਂਸ ਤੇ ਜੱਗੂ ਸਣੇ 15 ਨਾਮਜਦ

August 20, 2022 07:58 AM

19 ਅਗਸਤ  (ਏਜੰਸੀ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਕੱਦਮਾ ਸ਼ੁਰੂ ਹੋਣ ਜਾ ਰਹੀ ਹੈ| ਪੁਲਿਸ ਨੇ ਮੁਲਜਮਾਂ ਤੋਂ ਪੁੱਛਗਿੱਛ ਮਗਰੋਂ ਚਾਰਜਸ਼ੀਟ
ਤਿਆਰ ਕਰ ਲਈ ਹੈ| ਇਹ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਜਾਵੇਗੀ ਜਿਸ ਮਗਰੋਂ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋ ਜਾਏਗੀ| ਸਿੱਧੂ ਮੂਸੇਵਾਲਾ ਨੂੰ ਮਾਨਸਾ
ਨੇੜਲੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ| ਇਸ ਸਬੰਧੀ ਮਾਨਸਾ ਦੇ ਥਾਣਾ ਸਿਟੀ1 ਵਿੱਚ ਕੇਸ ਦਰਜ ਕੀਤਾ ਗਿਆ ਸੀ| ਹਾਸਲ  ਣਕਾਰੀ
ਮੁਤਾਬਕ ਮਾਨਸਾ ਪੁਲਿਸ ਵੱਲੋਂ ਤਿਆਰ ਕੀਤੀ ਚਾਰਜਸ਼ੀਟ ਵਿੱਚ ਮੂਸੇਵਾਲਾ ਦੇ ਕਤਲ ਲਈ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਤੇ ਸ਼ਾਰਪ ਸ਼ੂਟਰਾਂ ਸਮੇਤ 15 ਜਣਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ| ਪੁਲਿਸ ਵੱਲੋਂ ਇਸ ਕੇਸ ਵਿੱਚ ਲਗਪਗ

40 ਗਵਾਹਾਂ ਦੇ ਲਿਖਤੀ ਬਿਆਨ ਦਰਜ ਕੀਤੇ ਗਏ ਹਨ,
ਜਦਕਿ ਸਬੂਤਾਂ ਵਜੋਂ ਕਈ ਥਾਵਾਂ ਦੀਆਂ ਸੀਸੀਟੀਵੀ ਫੁਟੇਜ
ਲਾਈਆਂ ਗਈਆਂ ਹਨ|
ਪੁਲਿਸ ਨੇ ਵਾਰਦਾਤ ਵੇਲੇ ਸਿੱਧੂ ਮੂਸੇਵਾਲਾ ਨਾਲ ਉਸ
ਦੀ ਥਾਰ ਗੱਡੀ ਵਿੱਚ ਮੌਜੂਦ ਮੂਸਾ ਪਿੰਡ ਦੇ ਗੁਰਵਿੰਦਰ ਸਿੰਘ
ਤੇ ਗੁਰਪ੍ਰੀਤ ਨੂੰ ਗਵਾਹ ਬਣਾਇਆ ਹੈ| ਇਸ ਤੋਂ ਇਲਾਵਾ
ਜਾਂਚ ਵਿੱਚ ਸ਼ਾਮਲ ਪੁਲਿਸ ਅਧਿਕਾਰੀ, ਪੋਸਟਮਾਰਟਮ
ਕਰਨ ਵਾਲੇ ਸਿਵਲ ਹਸਪਤਾਲ ਮਾਨਸਾ ਦੇ ਡਾਕਟਰ,
ਫੋਰੈਂਸਿਕ ਟੀਮ ਦੇ ਮੈਂਬਰ ਤੇ ਚਸ਼ਮਦੀਦ ਗਵਾਹਾਂ ਦੇ ਨਾਂ
ਸ਼ਾਮਲ ਹਨ| ਇਸ ਤੋਂ ਇਲਾਵਾ ਵਾਰਦਾਤ ਤੋਂ ਬਾਅਦ
ਸ਼ੂਟਰਾਂ ਵੱਲੋਂ ਲੁਕਣ ਲਈ ਵਰਤੇ ਟਿਕਾਣਿਆਂ ਨੇੜਲੇ ਲੋਕਾਂ
ਨੂੰ ਵੀ ਗਵਾਹ ਵਜੋਂ ਪੇਸ਼ ਕੀਤਾ ਗਿਆ ਹੈ| ਮਾਨਸਾ ਪੁਲਿਸ
ਵੱਲੋਂ ਇਸ ਚਾਰਜਸ਼ੀਟ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ
ਤੋਂ ਇਲਾਵਾ ਜੱਗੂ ਭਗਵਾਨਪੁਰੀਆ, ਮਨਮੋਹਨ ਸਿੰਘ
ਮੋਹਣਾ ਰੱਲੀ, ਸੰਦੀਪ ਕੇਕੜਾ, ਦੀਪਕ ਟੀਨੂੰ, ਸਚਿਨ
ਭਿਵਾਨੀ, ਕੇਸ਼ਵ ਬਠਿੰਡਾ ਸਮੇਤ ਸ਼ਾਰਪਸ਼ੂਟਰ ਅੰਕਿਤ
ਸ਼ੇਰਸਾ, ਪ੍ਰਿਆਵਰਤ ਫੌਜੀ, ਕਸ਼ਿਸ਼ ਉਰਫ਼ ਕੁਲਦੀਪ,
ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਨੂੰ ਮਾਸਟਰਮਾਈਂਡ ਵਜੋਂ
ਨਾਮਜਦ ਕੀਤਾ ਗਿਆ ਹੈ| ਇਨ੍ਹਾਂ ਵਿਚੋਂ ਜਗਰੂਪ ਸਿੰਘ
ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਇੱਕ ਪੁਲਿਸ ਮੁਕਾਬਲੇ
ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮਾਰੇ ਜਾ ਚੁੱਕੇ ਹਨ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ