Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ‘ਚ ਮਾਈਨਿੰਗ ‘ਤੇ ਰੋਕ

August 30, 2022 07:47 AM

29 ਅਗਸਤ (ਬਿਉਰੋ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ‘ਤੇ ਰੋਕ ਲਗਾ ਦਿੱਤੀ ਹੈ| ਅਦਾਲਤ ਨੇ ਹੁਕਮ ਦਿੱਤਾ ਹੈ ਕਿ ਮਾਈਨਿੰਗ ‘ਤੇ ਰੋਕ ਰਹੇਗੀ, ਚਾਹੇ ਇਹ ਜਾਇਜ਼ ਹੋਵੇ ਜਾਂ ਫਿਰ ਨਾਜਾਇਜ਼ ਹੋਵੇ| ਕੋਰਟ ਨੇ ਕਿਹਾ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ
ਹੈ| ਕੋਰਟ ਦੇ ਹੁਕਮਾਂ ਮਗਰੋਂ ਪਠਾਨਕੋਟ ਤੇ ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਤੇ ਰੋਕ ਰਹੇਗੀ|
ਦੱਸ ਦਈਏ ਕਿ ਸਰਹੱਦੀ ਖੇਤਰਾਂ ਵਿੱਚ ਦਿਨ-ਰਾਤ ਚੱਲਣ ਵਾਲੀ ਮਾਈਨਿੰਗ ਨੂੰ ਲੈ ਕੇ ਬੀਐਸਐਫ ਨੇ ਵੀ ਚਿੰਤਾ ਪ੍ਰਗਟਾਈ ਸੀ| ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰਫਟਕਾਰ ਵੀ ਲਗਾਈ ਹੈ| ਇਸ ਦੇ ਨਾਲ ਹੀ ਦੱਸ  ਦਈਏ ਕਿ ਪਿਛਲੇ ਦਿਨੀਂ ਮਾਈਨਿੰਗ ਕਾਰਨ ਡਿੱਗੇ ਪਠਾਨਕੋਰਟ ਚੱਕੀ ਦਰਿਆ ਦੇ ਬਣੇ ਰੇਲਵੇ
ਪੁਲ ਤੇ ਵੀ ਚਰਚਾ ਕੀਤੀ ਹੈ| ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ ਤੇ ਕਿਹਾ ਕਿ ਦਮ ਹੈ ਤਾਂ ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ
ਜਾਂਚ ਕਰਵਾਓ| ਉਧਰ, ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ‘ਤੇ ਰੋਕ ਲਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ
ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ| ਅਕਾਲੀ
ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ
ਹੈ ਕਿ ਮਾਇਨਿੰਗ ਬਾਰੇ ਪੰਜਾਬ ਤੇ ਹਰਿਆਣਾ
ਹਾਈਕੋਰਟ ਦਾ ਜੋ ਫੈਸਲਾ ਆਇਆ ਹੈ, ਇਹ
ਪੰਜਾਬ ਸਰਕਾਰ ਲਈ ਸਬਕ ਹੈ|
ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ
ਹਮੇਸ਼ਾ ਕਹਿੰਦੀ ਸੀ ਕਿ ਮਾਈਨਿੰਗ ਦੇ ਮੁੱਦੇ ‘ਤੇ
ਰਾਜਨੀਤੀ ਕੀਤੀ ਜਾ ਰਹੀ ਹੈ, ਪਰ ਹੁਣ ਕੇਂਦਰੀ
ਏਜੰਸੀਆਂ ਨੇ ਵੀ ਕਹਿ ਦਿੱਤਾ ਹੈ ਕਿ ਪੰਜਾਬ
ਵਿੱਚ ਜੋ ਵੀ ਮਾਈਨਿੰਗ ਹੋ ਰਹੀ ਹੈ, ਉਹ ਗਲਤ
ਤਰੀਕੇ ਨਾਲ ਹੋ ਰਹੀ ਹੈ| ਉਨ੍ਹਾਂ ਕਿਹਾ ਕਿ ਇਸ
ਗੱਲ ਮੁੱਦੇ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ
ਲਵੇ| ਇਸ ਮਾਮਲੇ ‘ਤੇ ਕੋਈ ਰਾਜਨੀਤੀ ਨਹੀਂ
ਹੋਣੀ ਚਾਹੀਦੀ| ਉਨ੍ਹਾਂ ਕਿਹਾ ਨਾਜਾਇਜ
ਮਾਈਨਿੰਗ ਸਿਰਫ ਪਠਾਨਕੋਟ ਤੇ ਗੁਰਦਾਸਪੁਰ
ਵਿੱਚ ਹੀ ਨਹੀਂ ਪੰਜਾਬ ਦੇ ਹੋਰ ਕਈ ਇਲਾਕਿਆਂ
ਵਿੱਚ ਚੱਲ ਰਹੀ ਹੈ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ