Monday, February 24, 2025
BREAKING NEWS :
ਕੈਨੇਡਾ ਰਹਿੰਦੇ ਬੇਬੇ-ਬਾਪੂ ਨੇ ਜਿੱਤੀ 3 ਕਰੋੜ ਦੀ ਲਾਟਰੀ ! ਦੁਨੀਆ ਦੀ ਅਜਿਹੀ ਜਗ੍ਹਾ ਜਿੱਥੇ ਕੁੜੀਆਂ ਬਣ ਜਾਂਦੀਆਂ ਹਨ ਮੁੰਡੇ, ਵਿਗਿਆਨੀ ਵੀ ਨਹੀਂ ਜਾਣ ਸਕੇ ਕਾਰਨ ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ! ਕਿਸ਼ਤੀ ਡੁੱਬਣ ਕਾਰਨ ਗੈਰ-ਕਾਨੂੰਨੀ ਢੰਗ ਨਾਲ ਇਟਲੀ ਜਾਣ ਦੀ ਕੋਸ਼ਿਸ਼ ਵਿੱਚ 100 ਦੇ ਕਰੀਬ ਪ੍ਰਵਾਸੀਆਂ ਦੀ ਮੌਤ ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ ਲਿਫਟ ਨੇ ਇਸ ਭਾਰਤੀ ਜੋੜੇ ਨੂੰ ਆਪਣੇ ਹੀ ਵਿਆਹ ਵਿੱਚ ਕੀਤਾ ਗੈਰ-ਹਾਜਰ, ਪਰ ਫਿਰ ਵੀ ਵਿਆਹ ਦਾ ਸਮਾਗਮ ਬਣਿਆ ਯਾਦਗਾਰ ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ! NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ ਨਿਊਜੀਲੈਂਡ ਪੁਲਿਸ ਵਿੱਚ ਭਰਤੀ ਹੋਏ 2 ਪੰਜਾਬੀ ਨੌਜਵਾਨ ਤੇ ਇੱਕ ਪੰਜਾਬਣ

Punjab

ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਨਵਾਂ ਮੰਚ : ਮੁੱਖਮੰਤਰੀ ਮਾਨ

September 07, 2022 07:57 AM

ਚੰਡੀਗੜ੍ਹ, 6 ਸਤੰਬਰ (ਏਜੰਸੀ)- ਸਟਾਰਟਅਪ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਅਤੇ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਮੰਚ ਦੇਣ ਲਈ
ਕਾਲਕਟ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਐਕਸੀਲੇਟਰ ਦਾ ਉਦਘਾਟਨ ਕੀਤਾ| ਇਸ ਦੌਰਾਨ ਮਾਨ
ਨੇ ਕਿਹਾ ਕਿ ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ ‘ਉਦੇਸ਼ ਰਹਿਤ’ ਨਾ ਬਣਾਇਆ ਜਾਵੇ, ਸਗੋਂ ਉਹ ਸੂਬੇ ਲਈ ਇੱਕ ਵੱਡੀ
ਸੰਪਤੀ ਵਿੱਚ ਤਬਦੀਲ ਹੋਣ| ਸੀਐੱਮ ਮਾਨ ਨੇ ਉਮੀਦ ਪ੍ਰਗਟਾਈ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਐਕਸਲੇਟਰ ਵਿਸਵ ਪੱਧਰੀ ਸਹੂਲਤਾਂ ਜਿਵੇਂਕਿ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਰਾਜ ਵਿੱਚ ਹਾਂਪੱਖੀ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰਨਗੀਆਂ|
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਨਵੇਂ ਅਤੇ ਨਿਵੇਕਲੇ
ਵਿਚਾਰਾਂ ਨਾਲ ਭਰਪੂਰ ਹਨ ਜੋ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਬਹੁਤ
ਮਦਦਗਾਰ ਹੋ ਸਕਦੇ ਹਨ| ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚਾਰਾਂ ਨੂੰ ਹਾਂਪਖੀ ਦਿਸ਼ਾ
ਵਿੱਚ ਵਰਤਣ ਦੀ ਲੋੜ ਹੈ ਤਾਂ ਜੋ ਸੂਬਾ ਦੇਸ਼ ਵਿੱਚ ਮੋਹਰੀ ਬਣ ਕੇ ਉਭਰ ਸਕੇ|
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ
ਲੋੜੀਂਦਾ ਪਲੇਟਫਾਰਮ ਅਤੇ ਸਹਿਯੋਗ ਮਿਲਣ ਨੂੰ ਯਕੀਨੀ ਬਣਾਉਣ ਲਈ
ਕੋਈ ਕਸਰ ਬਾਕੀ ਨਹੀਂ ਛੱਡੇਗੀ| ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਦੇ
ਅੰਦਰ ਵੀ ਪੰਜਾਬੀਆਂ ਵੱਲੋਂ ਬਹੁਤ ਸਾਰੇ ਵੱਡੇ ਸਟਾਰਟ ਅੱਪਸ ਦੀ ਸਥਾਪਨਾ
ਕੀਤੀ ਗਈ ਹੈ| ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਫਰਜ ਬਣਦਾ ਹੈ ਕਿ ਉਹ
ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ
ਉਨ੍ਹਾਂ ਨੂੰ ਸਹੀ ਸਹਾਇਤਾ ਪ੍ਰਦਾਨ ਕਰੇ|

Have something to say? Post your comment

More from Punjab

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਪੰਜਾਬ ਤੋਂ ਕੈਨੇਡਾ ਦੀਆਂ ਉਡਾਣਾ ਦੀ ਹੋਈ ਸ਼ੁਰੂਆਤ!

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ  ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਚੱਲਦੇ ਮੈਚ ਵਿੱਚ ਕਬੱਡੀ ਖਿਡਾਰੀ ਅਮਰ ਘੱਸ ਦੀ ਸੱਟ ਵੱਜਣ ਕਾਰਨ ਹੋਈ ਮੌਤ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਥਾਈਲੈਂਡ ਵਿੱਚ ਹੋਈਆਂ ਖੇਡਾਂ ਵਿੱਚ 65 ਸਾਲਾ ਪੰਜਾਬੀ ਬਾਬੇ ਨੇ ਪਾਈਆਂ ਧਮਾਲਾਂ , ਦੋੜਾ ਵਿੱਚ ਜਿੱਤੇ ਗੋਲਡ ਮੈਡਲ

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਸਰਕਾਰ ਦਾ ਉਪਰਾਲਾ, ਸ਼ੁਰੂ ਕੀਤੀ ਈ-ਟਿੰਬਰ ਯੋਜਨਾ!

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

NRI ਨੂੰ ਕਿਸੇ ਨੇ ਆਪਣੀ ਮਜਬੂਰੀ ਦੱਸ ਮੋਟਰਸਾਈਕਲ ਲੈਕੇ ਦੇਣ ਦੀ ਕੀਤੀ ਗੁਜਾਰਿਸ਼, ਪਰ ਮਜਬੂਰੀ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਸ਼ਾਬਾਸ਼ ਸ਼ੇਰਾ! ਪੰਜਾਬ ਤੋਂ ਕਾਰੋਬਾਰ ਲਈ ਤੁਰਕੀ ਗਿਆ ਕਾਰੋਬਾਰੀ, ਉੱਥੇ ਰਹਿ ਕਿ ਕਰ ਰਿਹਾ ਭੂਚਾਲ ਪੀੜਿਤਾਂ ਦੀ ਮੱਦਦ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਅਮ੍ਰਿਤਸਰ ਵਿੱਚ ਟਲਿਆ ਵੱਡਾ ਹਾਦਸਾ, ਸੈਂਕੜੇ ਯਾਤਰੀਆਂ ਨੂੰ ਲੈ ਜਾ ਰਹੇ ਜਹਾਜ ਦੀ ਐਮਰਜੈਂਸੀ ਲੈਂਡਿੰਗ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਟਰਾਂਸਪੋਰਟ ਵਿਭਾਗ ਨੇ 5 ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਮਾਲੀਆ ਜੁਟਾਇਆ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ‘ਚ ਮਾਈਨਿੰਗ ‘ਤੇ ਰੋਕ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਰਹੱਦੀ ਖੇਤਰਾਂ ‘ਚ ਮਾਈਨਿੰਗ ‘ਤੇ ਰੋਕ